ਨਵੀਂ ਦਿੱਲੀ, 11 ਜੂਨ- ਡੀ.ਡੀ.ਏ. ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ’ਤੇ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੋਈ ਵੀ ਝੁੱਗੀ ਨਹੀਂ ਢਾਹੀ ਜਾਵੇਗੀ। ਕਿਸੇ ਵੀ ਵਿਅਕਤੀ ਨੂੰ ਝੁੱਗੀ ਤੋਂ ਨਹੀਂ ਹਟਾਇਆ ਜਾਵੇਗਾ...ਜਿਨ੍ਹਾਂ ਦੀਆਂ ਝੁੱਗੀਆਂ ਹਟਾਈਆਂ ਗਈਆਂ ਹਨ, ਉਨ੍ਹਾਂ ਨੂੰ ਵੱਖਰੇ ਘਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਿਰਫ਼ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਹੀ ਹੈ। ਹੁਣ ਉਹ (ਆਪ) ਸੱਤਾ ਤੋਂ ਬਾਹਰ ਹਨ। ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਨ੍ਹਾਂ ਨੇ ਇਕ ਵੀ ਝੁੱਗੀ-ਝੌਂਪੜੀ ਵਾਲੇ ਨੂੰ ਘਰ ਦਿੱਤਾ ਹੈ? ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ‘ਜਹਾਂ ਝੁੱਗੀ ਵਹੀ ਮਕਾਨ’।
ਤਾਜ਼ਾ ਖ਼ਬਰਾਂ
Free
ਕੋਈ ਵੀ ਝੁੱਗੀ ਢਾਹੀ ਨਹੀਂ ਗਈ- ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 11 ਜੂਨ- ਡੀ.ਡੀ.ਏ. ਵਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ’ਤੇ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੋਈ ਵੀ ਝੁੱਗੀ ਨਹੀਂ ਢਾਹੀ....
ਅਜੀਤ ਡੈਸਕ
11-06-2025