28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਪੰਜਾਬ ਨੂੰ ਬਚਾਉਣ ਲਈ ਪੰਜਾਬੀ ਇਕਜੁੱਟ ਹੋਣ- ਸੁਖਬੀਰ ਸਿੰਘ ਬਾਦਲ

ਇਆਲੀ/ਥਰੀਕੇ, (ਲੁਧਿਆਣਾ), 11 ਜੂਨ (ਮਨਜੀਤ ਸਿੰਘ ਦੁੱਗਰੀ)- ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਦੇ ਜਾਗਣ ਦਾ ਮੌਕਾ ਆ ਗਿਆ ਹੈ। ਇਨ੍ਹਾਂ...

ਅਜੀਤ ਡੈਸਕ 11-06-2025

ਇਆਲੀ/ਥਰੀਕੇ, (ਲੁਧਿਆਣਾ), 11 ਜੂਨ (ਮਨਜੀਤ ਸਿੰਘ ਦੁੱਗਰੀ)- ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਦੇ ਜਾਗਣ ਦਾ ਮੌਕਾ ਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਮਾਰਗ ਸਥਿਤ ਇਕ ਰਿਜ਼ੋਰਟ ਵਿਚ ਰੱਖੀ ਪ੍ਰੈੱਸ ਕਾਨਫਰੰਸ, ਜਿਸ ਵਿਚ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਦੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਦੇ ਬੇੜੇ ਵਿਚ ਸਵਾਰ ਹੋਣ ਸਮੇਂ ਉਨ੍ਹਾਂ ਨੂੰ ਜੀ ਆਇਆ ਕਹਿੰਦੇ ਹੋਏ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਕੀਤਾ।

ਪਿਛਲੀ ਖ਼ਬਰ ਸੁਲਤਾਨਪੁਰ : ਨਵੀਂ ਦਾਣਾ ਮੰਡੀ 'ਚ ਚੱਲੀ ਗੋਲੀ, ਇਕ ਜ਼ਖਮੀ ਅਗਲੀ ਖ਼ਬਰ ਕੋਈ ਵੀ ਝੁੱਗੀ ਢਾਹੀ ਨਹੀਂ ਗਈ- ਮਨਜਿੰਦਰ ਸਿੰਘ ਸਿਰਸਾ