29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਕੇਰਲ ਹਾਈ ਕੋਰਟ ਨੇ ਪ੍ਰਿਯੰਕਾ ਗਾਂਧੀ ਨੂੰ ਭੇਜਿਆ ਨੋਟਿਸ, ਜਾਣੋ ਵਜ੍ਹਾ

ਕੇਰਲ, 11 ਜੂਨ-ਕੇਰਲ ਹਾਈ ਕੋਰਟ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਨੋਟਿਸ ਜਾਰੀ...

ਅਜੀਤ ਡੈਸਕ 11-06-2025

ਕੇਰਲ, 11 ਜੂਨ-ਕੇਰਲ ਹਾਈ ਕੋਰਟ ਨੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਨੋਟਿਸ ਜਾਰੀ ਕੀਤਾ ਹੈ। ਵਾਇਨਾਡ ਲੋਕ ਸਭਾ ਸੀਟ 'ਤੇ ਉਪ-ਚੋਣ ਵਿਚ ਉਨ੍ਹਾਂ ਦੀ ਜਿੱਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਭਾਜਪਾ ਨੇਤਾ ਨਵਿਆ ਹਰੀਦਾਸ ਵਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਵਾਇਨਾਡ ਸੀਟ 'ਤੇ ਪ੍ਰਿਯੰਕਾ ਵਿਰੁੱਧ ਚੋਣ ਲੜੀ ਸੀ। ਨਵਿਆ ਦਾ ਦੋਸ਼ ਹੈ ਕਿ ਪ੍ਰਿਯੰਕਾ ਨੇ ਆਪਣੇ ਨਾਮਜ਼ਦਗੀ ਫਾਰਮ ਵਿਚ ਆਪਣੀ ਅਤੇ ਪਰਿਵਾਰ ਦੀ ਜਾਇਦਾਦ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ। ਪਟੀਸ਼ਨ 'ਤੇ ਅਗਲੀ ਸੁਣਵਾਈ ਅਗਸਤ ਵਿਚ ਹੋਵੇਗੀ।

ਪਿਛਲੀ ਖ਼ਬਰ ਸ਼ੁਭਮਨ ਗਿੱਲ ਧੋਨੀ, ਰੋਹਿਤ ਤੇ ਵਿਰਾਟ ਨਾਲੋਂ ਬਿਹਤਰ ਕਪਤਾਨ ਸਾਬਤ ਹੋਣਗੇ - ਹਰਭਜਨ ਸਿੰਘ ਅਗਲੀ ਖ਼ਬਰ ਵਪਾਰੀ ਦੀ ਲਾਸ਼ ਸ਼ੱਕੀ ਹਾਲਾਤ 'ਚ ਮਿਲੀ