10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਕੇਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ

ਚੰਡੀਗੜ੍ਹ , 29 ਜੂਨ - ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਕੇਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਮਿਲੀ ਹੈ। ਕੇਸ ਵਿਚ ਮਿਲੀ ਨਵੀਂ ਜਾਣਕਾਰੀ ਦੇ ਆਧਾਰ 'ਤੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ...

ਅਜੀਤ ਡੈਸਕ 29-06-2025

ਚੰਡੀਗੜ੍ਹ , 29 ਜੂਨ - ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਕੇਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਮਿਲੀ ਹੈ। ਕੇਸ ਵਿਚ ਮਿਲੀ ਨਵੀਂ ਜਾਣਕਾਰੀ ਦੇ ਆਧਾਰ 'ਤੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਪੰਜਾਬ ਅਤੇ ਹਿਮਾਚਲ ਦੇ ਕਈ ਸਥਾਨਾਂ 'ਤੇ ਲਿਜਾਇਆ ਜਾਵੇਗਾ। ਕਈ ਗਵਾਹਾਂ ਦੇ ਬਿਆਨਾਂ ਤੋਂ ਪ੍ਰਾਪਤ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਜਾਂਚ ਅੱਗੇ ਵਧ ਰਹੀ ਹੈ।

ਪਿਛਲੀ ਖ਼ਬਰ ਭੇਲ ਨੇ ਥਰਮਲ ਯੂਨਿਟਾਂ ਲਈ ਅਡਾਨੀ ਪਾਵਰ ਤੋਂ 6,500 ਕਰੋੜ ਰੁਪਏ ਦਾ ਆਰਡਰ ਕੀਤਾ ਪ੍ਰਾਪਤ ਅਗਲੀ ਖ਼ਬਰ ਰਿਆਸੀ ਜ਼ਿਲ੍ਹੇ ਵਿਚ ਚਨਾਬ ਦਰਿਆ 'ਤੇ ਸਲਾਲ ਡੈਮ ਦੇ ਦਰਵਾਜ਼ੇ ਖੋਲ੍ਹੇ