08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਕੇਸ ਵਾਪਸ ਲੈਣ ਦੀ ਅਪੀਲ

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ...

ਅਜੀਤ ਡੈਸਕ 30-06-2025

 ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੀਤਾ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੋ ਕੱਲ੍ਹ ਦੁਨਿਆਵੀ ਅਦਾਲਤੀ ਵਿਚ ਗਏ ਹਨ, ਮਨ ਨੂੰ ਬੜੀ ਸੱਟ ਵੀ ਵੱਜੀ ਹੈ ਤੇ ਦੁੱਖ ਵੀ ਹੋਇਆ। ਉ੍ਹਨਾਂ ਕਿਹਾ ਕਿ ਜਦੋਂ ਦੀ ਸ਼੍ਰੋਮਣੀ ਕਮੇਟੀ ਬਣੀ ਹੈ, ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਿੰਘ ਸਾਹਿਬ ਦੁਨਿਆਵੀ ਅਦਾਲਤ ਗਏ ਹਨ। ਇਸ ਨਾਲ ਸਿੱਖ ਸੰਸਥਾਵਾਂ ਦਾ ਸਤਿਕਾਰ ਘਟਿਆ ਹੈ।

ਪਿਛਲੀ ਖ਼ਬਰ ਗਰੀਬਾਂ ਅਤੇ ਦੱਬੇ-ਕੁਚਲੇ ਮੁਸਲਮਾਨਾਂ ਦੇ ਹੱਕਾਂ ਲਈ ਨਹੀਂ ਖੜ੍ਹੀ ਹੋਈ ਆਰਜੇਡੀ ਅਤੇ ਸਮਾਜਵਾਦੀ ਪਾਰਟੀ - ਸੁਧਾਂਸ਼ੂ ਤ੍ਰਿ... ਅਗਲੀ ਖ਼ਬਰ ਝੂਠ ਬੋਲਣਾ ਭਾਜਪਾ ਦੀ ਰਾਸ਼ਟਰੀ ਨੀਤੀ ਹੈ - ਸੰਜੇ ਰਾਉਤ