ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਹਾਈਕੋਰਟ ਵਿਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਦਲ ਖ਼ਾਲਸਾ ਨੇ ਸੁਆਗਤ ਕੀਤਾ ਹੈ। ਦਲ ਖ਼ਾਲਸਾ ਆਗੂਆਂ ਕੰਵਰਪਾਲ ਸਿੰਘ ਤੇ ਪਰਮਜੀਤ ਸਿੰਘ ਮੰਡ ਨੇ ਕਿਹਾ ਗਿਆਨੀ ਰਘਬੀਰ ਸਿੰਘ ਵਲੋਂ ਜਾਣੇ-ਅਣਜਾਣੇ ਗਲਤ ਪਿਰਤ ਪੈਣ ਜਾ ਰਹੀ ਸੀ, ਜਿਸ ਨੂੰ ਪੰਥਕ ਜਥੇਬੰਦੀਆਂ ਤੇ ਆਗੂਆਂ ਦੀ ਦਖ਼ਲਅੰਦਾਜ਼ੀ ਨਾਲ ਸਮਾਂ ਰਹਿੰਦਿਆਂ ਰੋਕ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਦਲ ਖ਼ਾਲਸਾ ਵਲੋਂ ਰਘਬੀਰ ਸਿੰਘ ਦੁਆਰਾ ਹਾਈਕੋਰਟ ਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਸੁਆਗਤ
ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਹਾਈਕੋਰਟ ਵਿਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਦਲ...
ਅਜੀਤ ਡੈਸਕ
30-06-2025