ਸੰਗਰੂਰ, 30 ਜੂਲਾਈ (ਦਮਨਜੀਤ ਸਿੰਘ) - ਪੰਜਾਬ ਭਰ ਵਿਚ ਜਾਅਲੀ ਦਸਤਾਵੇਜ਼ਾਂ ਰਾਹੀਂ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ 8 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ । ਐਸ.ਪੀ. (ਐਚ) ਦਿਲਪ੍ਰੀਤ ਸਿੰਘ ਨੇ ਦਸਿਆ ਕਿ ਇਸ ਗਰੋਹ ਦੇ ਮੈਂਬਰ ਹੁਣ ਤੱਕ 40 ਤੋਂ ਵਧੇਰੇ ਜ਼ਮਾਨਤਾਂ ਕਰਵਾ ਚੁੱਕੇ ਹਨ ।
ਤਾਜ਼ਾ ਖ਼ਬਰਾਂ
Free
ਪੰਜਾਬ ਭਰ ‘ਚ ਜਾਅਲੀ ਜ਼ਮਾਨਤਾਂ ਕਰਵਾਉਣ ਵਾਲਾ ਗਰੋਹ ਕਾਬੂ
ਸੰਗਰੂਰ, 30 ਜੂਲਾਈ (ਦਮਨਜੀਤ ਸਿੰਘ) - ਪੰਜਾਬ ਭਰ ਵਿਚ ਜਾਅਲੀ ਦਸਤਾਵੇਜ਼ਾਂ ਰਾਹੀਂ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ 8 ਮੈਂਬਰਾਂ...
ਅਜੀਤ ਡੈਸਕ
30-06-2025