07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਆਵਾਰਾ ਕੁੱਤਿਆਂ ਨੇ 5 ਸਾਲ ਦੇ ਬੱਚੇ ਨੂੰ ਕੀਤਾ ਜ਼ਖ਼ਮੀ

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਨੇੜਲੇ ਪਿੰਡ ਇਕੋਲਾਹਾ ਵਿਖੇ ਖੇਤਾਂ ਵਿਚ 5 ਸਾਲ ਦੇ ਪ੍ਰਵਾਸੀ ਪਰਿਵਾਰ ਦੇ ਬੱਚੇ ਨੂੰ 8-10 ਅਵਾਰਾ ਕੁੱਤਿਆਂ ਨੇ ਨੋਚ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬੱਚੇ ਨੂੰ ਪਟਿਆਲਾ ਰੈਫਰ...

ਅਜੀਤ ਡੈਸਕ 30-06-2025

 ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਨੇੜਲੇ ਪਿੰਡ ਇਕੋਲਾਹਾ ਵਿਖੇ ਖੇਤਾਂ ਵਿਚ 5 ਸਾਲ ਦੇ ਪ੍ਰਵਾਸੀ ਪਰਿਵਾਰ ਦੇ ਬੱਚੇ ਨੂੰ 8-10 ਅਵਾਰਾ ਕੁੱਤਿਆਂ ਨੇ ਨੋਚ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬੱਚੇ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਡੇਢ ਕਿਲੋ ਅਫੀਮ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਜੰਡਿਆਲਾ ਗੁਰੂ 'ਚ ਐਸ. ਐਸ. ਪੀ. ਦੀ ਅਗਵਾਈ ਹੇਠ ਕਾਸੋ ਆਪ੍ਰੇਸ਼ਨ ਜਾਰੀ