07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਡੇਢ ਕਿਲੋ ਅਫੀਮ ਸਮੇਤ 1 ਵਿਅਕਤੀ ਕਾਬੂ

ਪਠਾਨਕੋਟ, 30 ਜੂਨ (ਸੰਧੂ)-ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਅਤੇ...

ਅਜੀਤ ਡੈਸਕ 30-06-2025

ਪਠਾਨਕੋਟ, 30 ਜੂਨ (ਸੰਧੂ)-ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਸ਼੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਅਤੇ ਜੀ.ਆਰ.ਪੀ. ਦੇ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ 1 ਕਿਲੋ 500 ਗ੍ਰਾਮ ਅਫੀਮ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।
 

ਪਿਛਲੀ ਖ਼ਬਰ ਚਨਾਬ ਨਦੀ 'ਚ ਪਾਣੀ ਦਾ ਪੱਧਰ ਵਧਣ ਨਾਲ ਬਗਲੀਹਾਰ ਡੈਮ ਦੇ ਗੇਟ ਖੋਲ੍ਹੇ ਅਗਲੀ ਖ਼ਬਰ ਆਵਾਰਾ ਕੁੱਤਿਆਂ ਨੇ 5 ਸਾਲ ਦੇ ਬੱਚੇ ਨੂੰ ਕੀਤਾ ਜ਼ਖ਼ਮੀ