07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਤੇਲੰਗਾਨਾ ਕੈਮੀਕਲ ਫੈਕਟਰੀ ਧਮਾਕਾ : ਮ੍ਰਿਤਕਾਂ ਦੇ ਪਰਿਵਾਰਾਂ ਲਈ ਪੀ.ਐਮ. ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 30 ਜੂਨ-ਤੇਲੰਗਾਨਾ ਕੈਮੀਕਲ ਫੈਕਟਰੀ ਧਮਾਕੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਲੱਖ ਰੁਪਏ...

ਅਜੀਤ ਡੈਸਕ 30-06-2025

ਨਵੀਂ ਦਿੱਲੀ, 30 ਜੂਨ-ਤੇਲੰਗਾਨਾ ਕੈਮੀਕਲ ਫੈਕਟਰੀ ਧਮਾਕੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। 

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਐਸ. ਸੀ. ਭਾਈਚਾਰੇ ਦੇ 33 ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਮੁਕਤੀ ਸਰਟੀਫਿਕੇਟ ਅਗਲੀ ਖ਼ਬਰ ਬੀ.ਡਬਲਿਯੂ.ਐਫ. US ਓਪਨ : ਆਯੂਸ਼ ਸ਼ੈੱਟੀ ਨੇ ਜਿੱਤਿਆ ਪੁਰਸ਼ ਸਿੰਗਲਜ਼ ਖਿਤਾਬ