07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਲੰਬੀ ਪੁੱਛਗਿੱਛ ਤੋਂ ਬਾਅਦ ਜਗਜੀਤ ਚਾਹਲ ਤੇ ਬਿੱਟੂ ਔਲਖ ਵਿਜੀਲੈਂਸ ਦਫਤਰੋਂ ਆਏ ਬਾਹਰ

ਚੰਡੀਗੜ੍ਹ, 30 ਜੂਨ-ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਜਗਜੀਤ ਸਿੰਘ ਚਾਹਲ...

ਅਜੀਤ ਡੈਸਕ 30-06-2025

ਚੰਡੀਗੜ੍ਹ, 30 ਜੂਨ-ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਜਗਜੀਤ ਸਿੰਘ ਚਾਹਲ ਅਤੇ ਬਿੱਟੂ ਔਲਖ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਔਲਖ ਨੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਜਾਂਚ ਅਧਿਕਾਰੀ ਤਹਿ ਤੱਕ ਕਰਨਾ ਚਾਹੁੰਦੇ ਹਨ ਤਾਂ ਉਹ ਉਸ ਸਮੇਂ ਦੇ ਐੱਸ. ਐੱਸ. ਪੀ. ਹਰਦਿਆਲ ਸਿੰਘ ਮਾਨ ਨੂੰ ਪੁੱਛਗਿੱਛ ਲਈ ਬੁਲਾਉਣ। 

ਪਿਛਲੀ ਖ਼ਬਰ ਜਲੰਧਰ 'ਚ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਠਨਾਂ 'ਚ ਭਾਰੀ ਰੋਸ ਅਗਲੀ ਖ਼ਬਰ ਮਸ਼ਹੂਰ ਮਾਰਸ਼ਲ ਆਰਟਿਸਟ ਕਨਿਸ਼ਕ ਸ਼ਰਮਾ ਜਲੰਧਰ ਪੁੱਜੇ