06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਕੈਮੀਕਲ ਫੈਕਟਰੀ 'ਚ ਹੋਏ ਹਾਦਸੇ ਤੋਂ ਬਹੁਤ ਦੁਖੀ ਹਾਂ - ਗ੍ਰਹਿ ਮੰਤਰੀ ਅਮਿਤ ਸ਼ਾਹ

ਨਵੀਂ ਦਿੱਲੀ, 30 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਤੇਲੰਗਾਨਾ ਦੇ ਸੰਗਰੇਡੀ...

ਅਜੀਤ ਡੈਸਕ 30-06-2025

ਨਵੀਂ ਦਿੱਲੀ, 30 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਤੇਲੰਗਾਨਾ ਦੇ ਸੰਗਰੇਡੀ ਵਿਚ ਇਕ ਕੈਮੀਕਲ ਫੈਕਟਰੀ ਵਿਚ ਹੋਏ ਦੁਖਦਾਈ ਹਾਦਸੇ ਤੋਂ ਦੁਖੀ ਹਾਂ। ਐਨ.ਡੀ.ਆਰ.ਐ.ਫ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਸਥਾਨਕ ਪ੍ਰਸ਼ਾਸਨ ਨਾਲ ਬਚਾਅ ਕਾਰਜ ਜਾਰੀ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।
 

ਪਿਛਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਹੈਰੋਇਨ ਸਮੇਤ ਤਸਕਰ ਕਾਬੂ - ਡੀ.ਜੀ.ਪੀ. ਅਗਲੀ ਖ਼ਬਰ ਤੇਲੰਗਾਨਾ ਫਾਰਮਾ ਪਲਾਂਟ ਧਮਾਕੇ 'ਚ ਹੁਣ ਤਕ 12 ਦੀ ਮੌਤ