06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਹੈਰੋਇਨ ਸਮੇਤ ਤਸਕਰ ਕਾਬੂ - ਡੀ.ਜੀ.ਪੀ.

ਚੰਡੀਗੜ੍ਹ, 30 ਜੂਨ-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਐਸ.ਐਫ. ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ...

ਅਜੀਤ ਡੈਸਕ 30-06-2025

ਚੰਡੀਗੜ੍ਹ, 30 ਜੂਨ-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਐਸ.ਐਫ. ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਆਧਾਰਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਆਧਾਰਿਤ ਹੈਂਡਲਰ ਜੋਬਨ ਕਲੇਰ ਦੁਆਰਾ ਸੰਚਾਲਿਤ ਇਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਰਾਜਸਥਾਨ ਦੇ ਬਾੜਮੇਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋਗ੍ਰਾਮ ਹੈਰੋਇਨ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ। ਮੁੱਖ ਸੰਚਾਲਕ ਅਤੇ ਹਵਾਲਾ ਸੰਚਾਲਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤੇ ਹਨ।
 

ਪਿਛਲੀ ਖ਼ਬਰ ਸੰਗਰੂਰ ਵਿਚ ਪੁਲਿਸ ਵਲੋਂ ਐਨਕਾਊਂਟਰ, 1 ਮੁਲਜ਼ਮ ਜ਼ਖਮੀ ਅਗਲੀ ਖ਼ਬਰ ਕੈਮੀਕਲ ਫੈਕਟਰੀ 'ਚ ਹੋਏ ਹਾਦਸੇ ਤੋਂ ਬਹੁਤ ਦੁਖੀ ਹਾਂ - ਗ੍ਰਹਿ ਮੰਤਰੀ ਅਮਿਤ ਸ਼ਾਹ