06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਭੇਤਭਰੀ ਹਾਲਤ ਵਿਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)-ਅਜੀਤ ਨਗਰ ਵਿਖੇ ਕਿਰਾਏ 'ਤੇ ਰਹਿੰਦੇ ਇਕ ਪ੍ਰਵਾਸੀ ਵਿਅਕਤੀ...

ਅਜੀਤ ਡੈਸਕ 30-06-2025

ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)-ਅਜੀਤ ਨਗਰ ਵਿਖੇ ਕਿਰਾਏ 'ਤੇ ਰਹਿੰਦੇ ਇਕ ਪ੍ਰਵਾਸੀ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਕਾਨ ਮਾਲਕ ਅਮਰਜੀਤ ਸਿੰਘ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਕਿਰਾਏ 'ਤੇ ਇਕ ਪ੍ਰਵਾਸੀ ਵਿਅਕਤੀ ਰਹਿੰਦਾ ਹੈ, ਜਿਸ ਦੀ ਅਚਾਨਕ ਮੌਤ ਹੋ ਗਈ ਤੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟਿਆਂ ਵਾਸਤੇ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਦੀ ਦਰਦਨਾਕ ਮੌਤ ਅਗਲੀ ਖ਼ਬਰ ਨੌਜਵਾਨ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ