ਨਵੀਂ ਦਿੱਲੀ , 30 ਜੂਨ - ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਤੇਲੰਗਾਨਾ ਫੈਕਟਰੀ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ, ਜਿਸ ਵਿਚ 12 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਟੀਮ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਬਚਾਅ ਕਾਰਜ ਕਰ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ ।
ਤਾਜ਼ਾ ਖ਼ਬਰਾਂ
Free
ਤੇਲੰਗਾਨਾ ਫੈਕਟਰੀ ਧਮਾਕੇ 'ਤੇ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ , 30 ਜੂਨ - ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਤੇਲੰਗਾਨਾ ਫੈਕਟਰੀ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ, ਜਿਸ ਵਿਚ 12 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਟੀਮ ਸਥਾਨਕ ਪ੍ਰਸ਼ਾਸਨ ਨਾਲ ...
ਅਜੀਤ ਡੈਸਕ
30-06-2025