05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਪਤੀ ਪਤਨੀ ਦੀ ਮੌਤ

ਮਹਿਲ ਕਲਾਂ, (ਬਰਨਾਲਾ), 1 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਮੂੰਮ (ਬਰਨਾਲਾ) ਵਿਖੇ ਇਕ ਪਰਿਵਾਰ ਦੇ ਘਰ ਅੱਜ ਸਵੇਰੇ ਤਿੰਨ ਵਜੇ ਦੇ ਕਰੀਬ ਬਿਜਲੀ ਦੇ ਸ਼ਾਰਟ...

ਅਜੀਤ ਡੈਸਕ 01-07-2025

ਮਹਿਲ ਕਲਾਂ, (ਬਰਨਾਲਾ), 1 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਮੂੰਮ (ਬਰਨਾਲਾ) ਵਿਖੇ ਇਕ ਪਰਿਵਾਰ ਦੇ ਘਰ ਅੱਜ ਸਵੇਰੇ ਤਿੰਨ ਵਜੇ ਦੇ ਕਰੀਬ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ਦੀ ਲਪੇਟ ’ਚ ਆ ਕੇ ਮਨਰੇਗਾ ਮਜ਼ਦੂਰ ਜਗਰੂਪ ਸਿੰਘ (45) ਅਤੇ ਉਸ ਦੀ ਪਤਨੀ ਅੰਗਰੇਜ ਕੌਰ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਰਵਿੰਦਰ ਚਵਾਨ ਹੋਣਗੇ ਮਹਾਰਾਸ਼ਟਰ ਦੇ ਨਵੇਂ ਭਾਜਪਾ ਸੂਬਾ ਪ੍ਰਧਾਨ ਅਗਲੀ ਖ਼ਬਰ ਚਾਰ ਮੰਜ਼ਿਲਾ ਇਮਾਰਤ ਵਿਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ