05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈ ਵਿਜੀਲੈਂਸ ਦੀ ਟੀਮ- ਸੂਤਰ

ਚੰਡੀਗੜ੍ਹ, 1 ਜੁਲਾਈ- ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ,.....

ਅਜੀਤ ਡੈਸਕ 01-07-2025

ਚੰਡੀਗੜ੍ਹ, 1 ਜੁਲਾਈ- ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਮਜੀਠੀਆ ਦੇ ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਮਜੀਠੀਆ ਦੀ ਨਿਸ਼ਾਨਦੇਹੀ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਟੀਮ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈ ਤੇ ਟੀਮ ਮੋਹਾਲੀ ਤੋਂ ਰਵਾਨਾ ਹੋ ਗਈ ਹੈ।

ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਰਵਿੰਦਰ ਚਵਾਨ ਹੋਣਗੇ ਮਹਾਰਾਸ਼ਟਰ ਦੇ ਨਵੇਂ ਭਾਜਪਾ ਸੂਬਾ ਪ੍ਰਧਾਨ