05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

19 ਕਿਲੋਗ੍ਰਾਮ ਦਾ ਵਪਾਰਕ ਐਲਪੀਜੀ ਸਿਲੰਡਰ 58.50 ਹੋਇਆ ਸਸਤਾ

ਨਵੀਂ ਦਿੱਲੀ, 1 ਜੁਲਾਈ - ਤੇਲ ਕੰਪਨੀਆਂ ਵਲੋਂ 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ 58.50 ਰੁਪਏ ਦੀ ਕਟੌਤੀ ਕੀਤੀ ਗਈ ਗਈ ਹੈ। ਘਰੇਲੂ ਸਿਲੰਡਰ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ...

ਅਜੀਤ ਡੈਸਕ 01-07-2025

 ਨਵੀਂ ਦਿੱਲੀ, 1 ਜੁਲਾਈ - ਤੇਲ ਕੰਪਨੀਆਂ ਵਲੋਂ 19 ਕਿਲੋਗ੍ਰਾਮ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ 58.50 ਰੁਪਏ ਦੀ ਕਟੌਤੀ ਕੀਤੀ ਗਈ ਗਈ ਹੈ। ਘਰੇਲੂ ਸਿਲੰਡਰ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਪਿਛਲੀ ਖ਼ਬਰ ਥਾਈਲੈਂਡ: ਅਦਾਲਤ ਨੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਕੀਤਾ ਮੁਅੱਤਲ ਅਗਲੀ ਖ਼ਬਰ ਕੇਂਦਰ ਸਰਕਾਰ ਆਮ ਆਦਮੀ ’ਤੇ ਲਗਾਤਾਰ ਵਧਾ ਰਹੀ ਬੋਝ- ਹਰਪਾਲ ਸਿੰਘ ਚੀਮਾ