04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਪਿੰਡ ਗੰਗੋਹਰ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮਹਿਲ ਕਲਾਂ, 1 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਗੰਗੋਹਰ ਥਾਣਾ ਮਹਿਲ ਕਲਾਂ ਨਾਲ ਸੰਬੰਧਿਤ ਇਕ ਨੌਜਵਾਨ...

ਅਜੀਤ ਡੈਸਕ 01-07-2025

ਮਹਿਲ ਕਲਾਂ, 1 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਗੰਗੋਹਰ ਥਾਣਾ ਮਹਿਲ ਕਲਾਂ ਨਾਲ ਸੰਬੰਧਿਤ ਇਕ ਨੌਜਵਾਨ ਦੀ ਬੰਦ ਪਏ ਟੋਲ ਪਲਾਜ਼ਾ ਮਹਿਲ ਕਲਾਂ ਨੇੜੇ ਸੜਕ ਹਾਦਸੇ 'ਚ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਗੋਬਿੰਦ ਸਿੰਘ ਗੋਲਡੀ (31) ਪੁੱਤਰ ਭਾਨ ਸਿੰਘ ਵਾਸੀ ਗੰਗੋਹਰ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਥਾਣਾ ਮਹਿਲ ਕਲਾਂ 'ਚ ਪਰਚਾ ਦਰਜ ਕਰ ਲਿਆ ਗਿਆ ਹੈ। 

ਪਿਛਲੀ ਖ਼ਬਰ ਹਿਮਾਚਲ ਦੇ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਅਨਿਰੁੱਧ ਸਿੰਘ ਵਿਰੁੱਧ ਐਫਆਈਆਰ ਦਰਜ ਅਗਲੀ ਖ਼ਬਰ ਘੱਗਰ 'ਚ ਪਾਣੀ ਦਾ ਪੱਧਰ ਹੋਰ ਵਧਿਆ, ਲੋਕਾਂ 'ਚ ਸਹਿਮ ਦਾ ਮਾਹੌਲ