ਬਿਆਸ, 1 ਜੁਲਾਈ-ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। 932.50 ਗੇਜ਼ ਨਾਲ ਕਰੀਬ 14 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ। ਫਿਲਹਾਲ ਲੋਕਾਂ ਨੂੰ ਚੌਕੰਨੇ ਰਹਿਣ ਦੀ ਲੋੜ ਹੈ।
ਤਾਜ਼ਾ ਖ਼ਬਰਾਂ
Free
ਬਿਆਸ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ
ਬਿਆਸ, 1 ਜੁਲਾਈ-ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। 932.50 ਗੇਜ਼ ਨਾਲ ਕਰੀਬ 14 ਹਜ਼ਾਰ ਕਿਊਸਿਕ ਪਾਣੀ ਵਹਿ...
ਅਜੀਤ ਡੈਸਕ
01-07-2025