ਮਹਿਲ ਕਲਾਂ, 1 ਜੁਲਾਈ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਨਿਹਾਲੂਵਾਲ ਵਿਖੇ ਇਕ ਨਸ਼ੇੜੀ ਪੁੱਤਰ ਵਲੋਂ ਚਾਕੂ ਨਾਲ ਵਾਰ ਕਰਕੇ ਆਪਣੇ ਪਿਓ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ l ਮ੍ਰਿਤਕ ਦੀ ਪਛਾਣ ਬੂਟਾ ਸਿੰਘ ਕਰੀਬ 65 ਪੁੱਤਰ ਸ਼ੇਰ ਸਿੰਘ ਪਿੰਡ ਨਿਹਾਲੂਵਾਲ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈl ਮਾਮਲੇ ਸੰਬੰਧੀ ਪੁਲਿਸ ਕਾਰਵਾਈ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਨਸ਼ੇੜੀ ਪੁੱਤਰ ਵਲੋਂ ਪਿਓ ਦਾ ਕਤਲ
ਮਹਿਲ ਕਲਾਂ, 1 ਜੁਲਾਈ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਨਿਹਾਲੂਵਾਲ ਵਿਖੇ ਇਕ ਨਸ਼ੇੜੀ ਪੁੱਤਰ ਵਲੋਂ ਚਾਕੂ ਨਾਲ ਵਾਰ...
ਅਜੀਤ ਡੈਸਕ
01-07-2025