03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਸੂਬੇ 'ਚ ਬਾਕੀ ਮੁੱਦੇ ਛੱਡ ਕੇ ਬਿਕਰਮ ਸਿੰਘ ਮਜੀਠੀਆ ਨੂੰ ਹੀ ਘੇਰਿਆ ਜਾ ਰਿਹਾ -ਵਿਧਾਇਕਾ ਗਨੀਵ ਕੌਰ

ਅੰਮ੍ਰਿਤਸਰ, 1 ਜੁਲਾਈ-ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਅਤੇ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ...

ਅਜੀਤ ਡੈਸਕ 01-07-2025

ਅੰਮ੍ਰਿਤਸਰ, 1 ਜੁਲਾਈ-ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਅਤੇ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅਸੀਂ ਇਨਸਾਫ ਚਾਹੁੰਦੇ ਹਾਂ। ਮੈਨੂੰ ਮੇਰੇ ਦਫ਼ਤਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਸੂਬੇ ਵਿਚ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਪਰ ਉਹ (ਰਾਜ ਸਰਕਾਰ) ਸਿਰਫ਼ ਬਿਕਰਮ ਸਿੰਘ ਮਜੀਠੀਆ 'ਤੇ ਧਿਆਨ ਕੇਂਦਰਿਤ ਕਰਦੇ ਹਨ।  

ਪਿਛਲੀ ਖ਼ਬਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਬਣੀ ਮਾਂ ਅਗਲੀ ਖ਼ਬਰ ਅੰਮ੍ਰਿਤਸਰ ਜ਼ਿਲ੍ਹੇ 'ਚ 5 ਲੱਖ ਰੁੱਖ ਲਗਾਏ ਜਾਣਗੇ - ਕੁਲਦੀਪ ਧਾਲੀਵਾਲ