02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਨਾ ਝੁਕੇ ਨਾਂ ਝੁਕਾਂਗੇ- ਟੀਮ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 2 ਜੁਲਾਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਟੀਮ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਵਿਚ ਉਨ੍ਹਾਂ ਕਿਹਾ ਕਿ ਅਣ-ਐਲਾਨੀ ਐਮਰਜੈਂਸੀ...

ਅਜੀਤ ਡੈਸਕ 02-07-2025

ਚੰਡੀਗੜ੍ਹ, 2 ਜੁਲਾਈ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਟੀਮ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਵਿਚ ਉਨ੍ਹਾਂ ਕਿਹਾ ਕਿ ਅਣ-ਐਲਾਨੀ ਐਮਰਜੈਂਸੀ। ਨਾ ਝੁਕੇ ਨਾਂ ਝੁਕਾਂਗੇ ਅਤੇ ਪੰਜਾਬ, ਪੰਜਾਬੀਅਤ ਲਈ ਮੁੱਦੇ ਚੁੱਕੇ ਅਤੇ ਅੱਗੇ ਵੀ ਚੁੱਕਦੇ ਰਹਾਂਗੇ।

ਪਿਛਲੀ ਖ਼ਬਰ ਡਰੋਨ ਹਮਲੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀ ਟੀਮ ਵਲੋਂ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਦੇ ਘਰ ਛਾਪੇਮਾਰੀ