02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੂੰ ਵੀ ਕੀਤਾ ਗਿਆ ਨਜ਼ਰਬੰਦ

ਲੁਧਿਆਣਾ, 2 ਜੁਲਾਈ (ਜਗਮੀਤ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋਣ ਵਾਲੀ ਸੁਣਵਾਈ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਵਲੋਂ ਸੀਨੀਅਰ ਅਕਾਲੀ ਆਗੂ....

ਅਜੀਤ ਡੈਸਕ 02-07-2025

ਲੁਧਿਆਣਾ, 2 ਜੁਲਾਈ (ਜਗਮੀਤ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋਣ ਵਾਲੀ ਸੁਣਵਾਈ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਵਲੋਂ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਘਰ ਵਿਚ ਨਜ਼ਰਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਦੋਂ ਅਕਾਲੀ ਆਗੂ ਗਰੇਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ।

ਪਿਛਲੀ ਖ਼ਬਰ ਰੋਕਾਂ ਦੇ ਬਾਵਜੂਦ ਜ਼ਿਲ੍ਹਾ ਯੂਥ ਇੰਚਾਰਜ ਹਰਪਾਲ ਸਿੰਘ ਖਡਿਆਲ ਸਾਥੀਆਂ ਸਮੇਤ ਪੁੱਜੇ ਮੋਹਾਲੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ਵਿਚ