01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਲਾਪਤਾ ਹੋਏ ਦੋ ਨੌਜਵਾਨਾਂ ਦੀਆਂ ਨਹਿਰ ਵਿਚੋਂ ਮਿਲੀਆਂ ਲਾਸ਼ਾਂ

ਹਰਚੋਵਾਲ, (ਗੁਰਦਾਸਪੁਰ) 2 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੇ ਐਤਵਾਰ ਦੀ ਸ਼ਾਮ ਨੂੰ ਆਪਣੇ ਘਰੋਂ ਕਿਸੇ ਕੰਮ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰ...

ਅਜੀਤ ਡੈਸਕ 02-07-2025

ਹਰਚੋਵਾਲ, (ਗੁਰਦਾਸਪੁਰ) 2 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੇ ਐਤਵਾਰ ਦੀ ਸ਼ਾਮ ਨੂੰ ਆਪਣੇ ਘਰੋਂ ਕਿਸੇ ਕੰਮ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਭਾਮ ਦੇ ਦੋ ਨੌਜਵਾਨ ਜਤਿੰਦਰ ਸਿੰਘ ਗੋਲੂ ਪੁੱਤਰ ਸਵ ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਸੰਨੀ, ਜੋ ਲਾਪਤਾ ਹੋ ਗਏ ਸਨ ਅਤੇ ਪਿੰਡ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ, ਦੀਆਂ ਲਾਸ਼ਾਂ ਪਿੰਡ ਦੇ ਨੇੜਿਓਂ ਲੰਘਦੀ ਨਹਿਰ ਵਿਚੋਂ ਮਿਲੀਆਂ ਹਨ ਜਿਸ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ ਅਗਲੀ ਖ਼ਬਰ ਕਰੋੜਾਂ ਦੀ ਹੈਰੋਇਨ ਤੇ ਆਈਸ ਸਣੇ 5 ਕਾਬੂ