31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜੁਲਾਈ ਨੂੰ ਹੋਵੇਗੀ

ਚੰਡੀਗੜ੍ਹ, 2 ਜੁਲਾਈ-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ...

ਅਜੀਤ ਡੈਸਕ 02-07-2025

ਚੰਡੀਗੜ੍ਹ, 2 ਜੁਲਾਈ-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ 5 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ, ਜਿਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ। ਇਸੇ ਮਾਮਲੇ ਵਿਚ ਆਵਾਜ਼ ਦੇ ਨਮੂਨੇ ਸੰਬੰਧੀ ਅਰਜ਼ੀ 'ਤੇ ਸੁਣਵਾਈ 3 ਜੁਲਾਈ ਨੂੰ ਹੋਵੇਗੀ ਅਤੇ ਮਾਮਲੇ ਵਿਚ ਗ੍ਰਿਫ਼ਤਾਰ ਮਹੇਸ਼ ਮੁਖੀਜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 8 ਜੁਲਾਈ ਨੂੰ ਹੋਵੇਗੀ ਅਤੇ ਮਾਮਲੇ ਵਿਚ ਗ੍ਰਿਫ਼ਤਾਰ ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 5 ਜੁਲਾਈ ਨੂੰ ਹੋਵੇਗੀ।
 

ਪਿਛਲੀ ਖ਼ਬਰ ਭਾਰਤ-ਇੰਗਲੈਂਡ ਦੂਜਾ ਟੈਸਟ : ਭਾਰਤ ਦੀ ਪਹਿਲੀ ਵਿਕਟ ਡਿਗੀ, ਕੇ.ਐਲ. ਰਾਹੁਲ 2 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਪਰਿਵਾਰਕ ਮੈਂਬਰ ਦੇ ਵੀਜ਼ੇ ਨੂੰ ਮਨਜ਼ੂਰੀ ਦੇਣ ਲਈ ਸਾਬਕਾ ਇਮੀਗ੍ਰੇਸ਼ਨ ਅਧਿਕਾਰੀ ਨੂੰ ਸਜ਼ਾ