31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਦਿਲਜੀਤ ਦੋਸਾਂਝ ਦੇ ਸਮਰਥਨ 'ਚ ਆਏ ਹੰਸ ਰਾਜ ਹੰਸ

ਜਲੰਧਰ, 2 ਜੁਲਾਈ-ਅੱਜ ਪੰਜਾਬੀ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ...

ਅਜੀਤ ਡੈਸਕ 02-07-2025

ਜਲੰਧਰ, 2 ਜੁਲਾਈ-ਅੱਜ ਪੰਜਾਬੀ ਸੂਫੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਬਾਲੀਵੁੱਡ ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸੰਬੰਧ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ। ਇਹ ਪ੍ਰੈਸ ਕਾਨਫਰੰਸ ਜਲੰਧਰ ਵਿਚ ਹੰਸ ਰਾਜ ਹੰਸ ਦੇ ਘਰ ਹੋਈ। ਇਸ ਦੌਰਾਨ ਹੰਸ ਰਾਜ ਹੰਸ ਨੇ ਕਿਹਾ ਕਿ ਜਦੋਂ ਫਿਲਮ ਸਰਦਾਰ ਜੀ-3 ਬਣਾਈ ਗਈ ਸੀ ਤਾਂ ਕਿਸੇ ਨੂੰ ਨਹੀਂ ਪਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਜਿਹੀ ਸਥਿਤੀ ਪੈਦਾ ਹੋਵੇਗੀ ਪਰ ਅਜਿਹੀ ਸਥਿਤੀ ਵਿਚ ਦਿਲਜੀਤ ਦੀ ਫਿਲਮ ਦਾ ਵਿਰੋਧ ਕਰਨਾ ਗਲਤ ਹੈ।  

ਪਿਛਲੀ ਖ਼ਬਰ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦਾ ਜਥਾ ਪਹਿਲਗਾਮ ਦੇ ਬੇਸ ਕੈਂਪ ਪੁੱਜਾ ਅਗਲੀ ਖ਼ਬਰ ਸੁਲਤਾਨਪੁਰ ਲੋਧੀ 'ਚ ਸਮਾਰਟ ਸਿਟੀ ਦੇ ਚੱਲ ਰਹੇ ਕਾਰਜਾਂ ਦਾ ਡੀ.ਸੀ. ਵਲੋਂ ਜਾਇਜ਼ਾ