ਨਵੀਂ ਦਿੱਲੀ ,2 ਜੁਲਾਈ - ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ, 2025 ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ 13 ਅਤੇ 14 ਅਗਸਤ ਨੂੰ ਕੋਈ ਮੀਟਿੰਗ ਨਹੀਂ ਹੋਵੇਗੀ।
ਤਾਜ਼ਾ ਖ਼ਬਰਾਂ
Free
ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਹੋਵੇਗਾ
ਨਵੀਂ ਦਿੱਲੀ ,2 ਜੁਲਾਈ - ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ, 2025 ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਵਸ ਦੇ ...
ਅਜੀਤ ਡੈਸਕ
02-07-2025