ਚੰਡੀਗੜ੍ਹ, 3 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਐਨ.ਆਰ.ਆਈ. ਵਿਭਾਗ ਜੋ ਕਿ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ, ਹੁਣ ਨਵੇਂ ਬਣੇ ਕੈਬਿਨਟ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਕੁਲਦੀਪ ਸਿੰਘ ਧਾਲੀਵਾਲ ਨੇ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ- ਸੂਤਰ
ਚੰਡੀਗੜ੍ਹ, 3 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ....
ਅਜੀਤ ਡੈਸਕ
03-07-2025