29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2025

ਰਾਜਪਾਲ ਪੰਜਾਬ ਨੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਦਿੱਤੀਆਂ ਵਧਾਈਆਂ

ਚੰਡੀਗੜ੍ਹ, 3 ਜੁਲਾਈ-ਅੱਜ ਪੰਜਾਬ ਰਾਜਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆ...

ਅਜੀਤ ਡੈਸਕ 03-07-2025

ਚੰਡੀਗੜ੍ਹ, 3 ਜੁਲਾਈ-ਅੱਜ ਪੰਜਾਬ ਰਾਜਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਵਧਾਈਆਂ ਦਿੱਤੀਆਂ। ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰਾ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ। 

ਪਿਛਲੀ ਖ਼ਬਰ ਘਾਨਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਬੋਧਨ ਸ਼ੁਰੂ ਅਗਲੀ ਖ਼ਬਰ ਸਿਲੰਡਰਾਂ ਨਾਲ ਭਰੀ ਗੱਡੀ ਬਿਸਤ-ਦੋਆਬ ਨਹਿਰ ਵਿਚ ਡਿੱਗੀ