26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2025

ਲਾਪਤਾ ਲੜਕੀ ਦੀ ਮਿਲੀ ਲਾਸ਼

ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸਮੇਂ...

ਅਜੀਤ ਡੈਸਕ 04-07-2025

ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸਮੇਂ ਤੋਂ ਲਾਪਤਾ ਲੜਕੀ ਦੀ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰ ਭਾਲ ਕਰਦੇ ਰਹੇ। ਬਾਅਦ ਵਿਚ ਖਾਲੀ ਪਲਾਟ ਵਿਚੋਂ ਮ੍ਰਿਤਕ ਲੜਕੀ ਮਿਲੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਲੜਕੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰ ਦਿੱਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧ ਵਿਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।  

ਪਿਛਲੀ ਖ਼ਬਰ ਭਾਰਤ-ਇੰਗਲੈਂਡ ਦੂਜਾ ਟੈਸਟ : ਤੀਜੇ ਦਿਨ ਦੀ ਖੇਡ ਦੌਰਾਨ ਇੰਗਲੈਂਡ 89 ਓਵਰਾਂ ਬਾਅਦ 407/8 ਅਗਲੀ ਖ਼ਬਰ 2 ਵੱਖ-ਵੱਖ ਮਾਮਲਿਆਂ 'ਚ 1 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ