15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2025

ਥਾਈਲੈਂਡ ਤੇ ਕੰਬੋਡੀਆ ਦੇ ਨੇਤਾ ਬਿਨਾਂ ਸ਼ਰਤ ਜੰਗਬੰਦੀ 'ਤੇ ਹੋਏ ਸਹਿਮਤ

ਨਵੀਂ ਦਿੱਲੀ, 28 ਜੁਲਾਈ-ਥਾਈਲੈਂਡ ਅਤੇ ਕੰਬੋਡੀਆ ਦੇ ਨੇਤਾ ਆਪਣੀਆਂ ਸਰਹੱਦੀ ਝੜਪਾਂ ਨੂੰ ਖਤਮ...

ਅਜੀਤ ਡੈਸਕ 28-07-2025

ਨਵੀਂ ਦਿੱਲੀ, 28 ਜੁਲਾਈ-ਥਾਈਲੈਂਡ ਅਤੇ ਕੰਬੋਡੀਆ ਦੇ ਨੇਤਾ ਆਪਣੀਆਂ ਸਰਹੱਦੀ ਝੜਪਾਂ ਨੂੰ ਖਤਮ ਕਰਨ ਲਈ ਤੁਰੰਤ ਅਤੇ ਬਿਨਾਂ ਸ਼ਰਤ ਜੰਗਬੰਦੀ 'ਤੇ ਸਹਿਮਤ ਹੋਏ ਹਨ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਸੋਮਵਾਰ ਨੂੰ ਦੋ ਦੱਖਣ-ਪੂਰਬੀ ਏਸ਼ੀਆਈ ਗੁਆਂਢੀਆਂ ਵਿਚਕਾਰ ਮਲੇਸ਼ੀਆ ਵਿਚ ਗੱਲਬਾਤ ਤੋਂ ਬਾਅਦ ਕਿਹਾ। 

ਪਿਛਲੀ ਖ਼ਬਰ ਸੁਨਿਆਰੇ ਦੇ ਸ਼ੋਅਰੂਮ 'ਤੇ ਫਾਇਰਿੰਗ ਅਗਲੀ ਖ਼ਬਰ ਮਹਿਲਾ ਸ਼ਤਰੰਜ ਵਿਸ਼ਵ ਕੱਪ ਫਾਈਨਲ : ਦਿਵਿਆ ਦੇਸ਼ਮੁਖ ਨੇ ਹਮਵਤਨ ਕੋਨੇਰੂ ਹੰਪੀ ਨੂੰ ਦਿੱਤੀ ਮਾਤ