12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2025

"ਅਸੀਂ ਭਾਰਤ ਨਾਲ ਸਾਂਝੀਆਂ ਫ਼ਿਲਮਾਂ ਵਰਗੇ ਹੋਰ ਬਹੁਤ ਸਾਰੇ ਕੰਮ ਕਰ ਸਕਦੇ ਹਾਂ - ਦੱਖਣੀ ਕੋਰੀਆਈ ਵਿਦੇਸ਼ ਮੰਤਰੀ

ਨਵੀਂ ਦਿੱਲੀ, 16 ਅਗਸਤ - ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਚੋ ਹਿਊਨ, ਜੋ ਕਿ ਭਾਰਤ ਦੇ ਦੌਰੇ 'ਤੇ ਹਨ, ਨੇ ਦੋਵਾਂ ਦੇਸ਼ਾਂ ਵਿਚਕਾਰ ਸੱਭਿਆਚਾਰਕ ਸੰਬੰਧਾਂ ਨੂੰ ਡੂੰਘਾ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਨੌਜਵਾਨ ਭਾਰਤ ਦੇ ਸੱਭਿਆਚਾਰ...

ਅਜੀਤ ਡੈਸਕ 16-08-2025

ਨਵੀਂ ਦਿੱਲੀ, 16 ਅਗਸਤ - ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਚੋ ਹਿਊਨ, ਜੋ ਕਿ ਭਾਰਤ ਦੇ ਦੌਰੇ 'ਤੇ ਹਨ, ਨੇ ਦੋਵਾਂ ਦੇਸ਼ਾਂ ਵਿਚਕਾਰ ਸੱਭਿਆਚਾਰਕ ਸੰਬੰਧਾਂ ਨੂੰ ਡੂੰਘਾ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਨੌਜਵਾਨ ਭਾਰਤ ਦੇ ਸੱਭਿਆਚਾਰ ਤੋਂ ਆਕਰਸ਼ਤ ਹਨ ਅਤੇ ਭਾਰਤ ਦੇ ਨੌਜਵਾਨ ਦੱਖਣੀ ਕੋਰੀਆਈ ਸੱਭਿਆਚਾਰ ਦੇ ਵੱਖ-ਵੱਖ ਪਹਿਲੂਆਂ ਵਿਚ ਵੀ ਵਧੇਰੇ ਦਿਲਚਸਪੀ ਲੈ ਰਹੇ ਹਨ।
ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਚੋ ਹਿਊਨ ਨੇ ਕਿਹਾ ਕਿ ਦੋਵੇਂ ਦੇਸ਼ ਭਵਿੱਖ ਵਿਚ ਸੱਭਿਆਚਾਰ ਦੇ ਖੇਤਰ ਵਿਚ ਹੋਰ ਵੀ ਬਹੁਤ ਕੁਝ ਕਰ ਸਕਦੇ ਹਨ, ਜਿਸ ਵਿਚ ਸਾਂਝੇ ਫ਼ਿਲਮ ਨਿਰਮਾਣ ਵੀ ਸ਼ਾਮਲ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਵਿਰੁੱਧ ਕੁੱਤੇ/ਪਸ਼ੂ ਪ੍ਰੇਮੀਆਂ, ਜਾਨਵਰ ਅਧਿਕਾਰ ਕਾਰਕੁਨਾਂ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸੜਕ ਹਾਦਸੇ 'ਚ ਦੋ ਨੌਜਵਾਨ ਖਿਡਾਰੀਆਂ ਦੀ ਮੌਤ, ਦੋ ਜ਼ਖ਼ਮੀ