09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਯੂ-ਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ

ਗੁਰੂਗ੍ਰਾਮ, 17 ਅਗਸਤ - ਯੂ-ਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਹੋਈ ਹੈ। ਅੱਜ ਸਵੇਰੇ 5:30 ਤੋਂ 6 ਵਜੇ ਦੇ ਵਿਚਕਾਰ, ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰੂਗ੍ਰਾਮ ਦੇ ਸੈਕਟਰ-56 ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਇਕ ਘਰ...

ਅਜੀਤ ਡੈਸਕ 17-08-2025

ਗੁਰੂਗ੍ਰਾਮ, 17 ਅਗਸਤ - ਯੂ-ਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਗੋਲੀਬਾਰੀ ਹੋਈ ਹੈ। ਅੱਜ ਸਵੇਰੇ 5:30 ਤੋਂ 6 ਵਜੇ ਦੇ ਵਿਚਕਾਰ, ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰੂਗ੍ਰਾਮ ਦੇ ਸੈਕਟਰ-56 ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਇਕ ਘਰ 'ਤੇ ਗੋਲੀਬਾਰੀ ਕੀਤੀ। ਐਲਵਿਸ਼ ਯਾਦਵ ਉਸ ਘਰ ਦੀ ਦੂਜੀ ਮੰਜ਼ਿਲ 'ਤੇ ਰਹਿੰਦਾ ਹੈ, ਜਿਸ ਵਿਚ ਗੋਲੀਬਾਰੀ ਹੋਈ ਸੀ। ਗੋਲੀਬਾਰੀ ਦੌਰਾਨ ਐਲਵਿਸ਼ ਯਾਦਵ ਆਪਣੇ ਫਲੈਟ 'ਤੇ ਨਹੀਂ ਸੀ। ਗੁਰੂਗ੍ਰਾਮ ਪੁਲਿਸ ਅਨੁਸਾਰ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ। ਹੁਣ ਤੱਕ ਦੀ ਜਾਂਚ ਦੇ ਅਨੁਸਾਰ, ਇਸ ਘਟਨਾ ਨੂੰ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ:।

ਪਿਛਲੀ ਖ਼ਬਰ ਉੱਤਰਾਖੰਡ : ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਲੋਂ ਹੜ੍ਹਾਂ ਦੇ ਖ਼ਤਰੇ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਸਲਾਹ ਅਗਲੀ ਖ਼ਬਰ ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ