09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2025

ਬਿਹਾਰ : ਕਾਂਗਰਸ ਦੀ 'ਵੋਟਰ ਅਧਿਕਾਰ ਯਾਤਰਾ' ਵਿਚ ਸ਼ਾਮਿਲ ਹੋਏ ਖੜਗੇ, ਰਾਹੁਲ ਗਾਂਧੀ, ਲਾਲੂ ਅਤੇ ਤੇਜਸਵੀ ਯਾਦਵ

ਸਾਸਾਰਾਮ (ਬਿਹਾਰ), 17 ਅਗਸਤ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ...

ਅਜੀਤ ਡੈਸਕ 17-08-2025

ਸਾਸਾਰਾਮ (ਬਿਹਾਰ), 17 ਅਗਸਤ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾ ਸਾਸਾਰਾਮ ਤੋਂ ਸ਼ੁਰੂ ਹੋਈ ਕਾਂਗਰਸ ਦੀ 'ਵੋਟਰ ਅਧਿਕਾਰ ਯਾਤਰਾ' ਵਿਚ ਸ਼ਾਮਲ ਹੋਏ। ਇਸ ਮੌਕੇ 'ਤੇ ਯਾਤਰਾ 'ਚ ਸ਼ਾਮਲ ਹੋਣ ਲਈ ਰਾਸ਼ਟਰੀ ਜਨਤਾ ਦਲ ਦੇ ਨੇਤਾ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰ ਵੀ ਮੌਜ਼ੂਦ ਸਨ।
ਇਸ ਮੌਕੇ ਤੇਜਸਵੀ ਯਾਦਵ ਨੇ ਕਿਹਾ, "... ਲਾਲੂ ਅਤੇ ਲੋਹੀਆ ਹਮੇਸ਼ਾ ਕਹਿੰਦੇ ਰਹੇ ਹਨ ਕਿ 'ਵੋਟਾਂ ਦਾ ਰਾਜ ਮਤਲਬ ਛੋਟੇ ਦਾ ਰਾਜ'... ਭਾਜਪਾ ਦੇ ਲੋਕ ਚੋਣ ਕਮਿਸ਼ਨ ਤੋਂ ਉਹ ਕੰਮ ਕਰਵਾ ਰਹੇ ਹਨ ਜੋ ਉਹ ਖੁਦ ਨਹੀਂ ਕਰ ਸਕਦੇ, ਜਿਸਦਾ ਮਤਲਬ ਹੈ ਕਿ ਉਹ ਤੁਹਾਡੇ ਤੋਂ ਤੁਹਾਡੇ ਅਧਿਕਾਰ ਖੋਹ ਰਹੇ ਹਨ।"

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਵੱਡੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ... ਅਗਲੀ ਖ਼ਬਰ ਜ਼ਖਮੀਆਂ ਨੂੰ ਹਸਪਤਾਲਾਂ 'ਚ ਲਿਜਾਣ ਲਈ ਹੈਲੀਕਾਪਟਰ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ - ਕਠੂਆ ਵਿਚ ਬੱਦਲ ਫਟਣ 'ਤੇ ਜਤ...