05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸੁੱਚਾ ਸਿੰਘ ਲੰਗਾਹ ਨੂੰ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ

ਨਾਭਾ, (ਪਟਿਆਲਾ), 19 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ....

ਅਜੀਤ ਡੈਸਕ 19-08-2025

ਨਾਭਾ, (ਪਟਿਆਲਾ), 19 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅਕਾਲੀ ਵਰਕਰਾਂ ਸਮੇਤ ਪਹੁੰਚੇ ਸਨ, ਜਿਨ੍ਹਾਂ ਨੂੰ ਜੇਲ ਪ੍ਰਸ਼ਾਸਨ ਨੇ ਗੇਟ ’ਤੇ ਹੀ ਰੋਕ ਲਿਆ ਤੇ ਉਨ੍ਹਾਂ ਨੂੰ ਮਜੀਠੀਆ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਵਰਕਰਾਂ ਵਲੋਂ ਜੇਲ੍ਹ ਦੇ ਬਾਹਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ।

ਪਿਛਲੀ ਖ਼ਬਰ ਰਾਹੁਲ ਜੀ ਕਿਸੇ ਹਮਲੇ ਤੋਂ ਨਹੀਂ ਡਰਦੇ- ਪਿ੍ਅੰਕਾ ਗਾਂਧੀ ਅਗਲੀ ਖ਼ਬਰ ਜੇਲ੍ਹ ਵਿਖੇ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪੁੱਜੇ ਸੁੱਚਾ ਸਿੰਘ ਲੰਗਾਹ