04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਸਨਅਤ ਕ੍ਰਾਂਤੀ ਤਹਿਤ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ - ਮੰਤਰੀ ਸੰਜੀਵ ਅਰੋੜਾ

ਅੰਮ੍ਰਿਤਸਰ, 19 ਅਗਸਤ (ਗਗਨਦੀਪ ਸ਼ਰਮਾ)-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੱਤਰਕਾਰ...

ਅਜੀਤ ਡੈਸਕ 19-08-2025

ਅੰਮ੍ਰਿਤਸਰ, 19 ਅਗਸਤ (ਗਗਨਦੀਪ ਸ਼ਰਮਾ)-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਸਨਅਤ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਰਾਈਜ਼ਿੰਗ-ਸੁਝਾਅ ਤੋਂ ਹੱਲ ਤੱਕ’ ਪਹਿਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਨਅਤ ਕ੍ਰਾਂਤੀ ਤਹਿਤ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਵੇਂ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 1.14 ਹਜ਼ਾਰ ਕਰੋੜ ਦਾ ਨਿਵੇਸ਼ ਹੋ ਚੁੱਕਿਆ ਹੈ ਅਤੇ ਇਸ ਕਾਰਨ ਸਾਢੇ 4 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਹੈ। 

ਪਿਛਲੀ ਖ਼ਬਰ ਕੈਬਨਿਟ ਵਲੋਂ ਰਾਜਸਥਾਨ ਦੇ ਕੋਟਾ-ਬੁੰਦੀ ਵਿਖੇ 1,507 ਕਰੋੜ ਰੁਪਏ ਦੇ ਹਵਾਈ ਅੱਡੇ ਨੂੰ ਮਨਜ਼ੂਰੀ ਅਗਲੀ ਖ਼ਬਰ ਬੀ.ਸੀ.ਸੀ.ਆਈ. ਵਲੋਂ ਆਈ.ਸੀ.ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਲਈ ਟੀਮ ਦਾ ਐਲਾਨ