03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2025

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਡੇਰਾ ਬਾਬਾ ਨਾਨਕ, 19 ਅਗਸਤ (ਹੀਰਾ ਸਿੰਘ ਮਾਂਗਟ)-ਪਹਾੜੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਿਸ਼...

ਅਜੀਤ ਡੈਸਕ 19-08-2025

ਡੇਰਾ ਬਾਬਾ ਨਾਨਕ, 19 ਅਗਸਤ (ਹੀਰਾ ਸਿੰਘ ਮਾਂਗਟ)-ਪਹਾੜੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਬੀਤੇ ਦਿਨ ਰਾਵੀ ਦਰਿਆ ਵਿਚ ਛੱਡੇ ਗਏ ਡੇਢ ਲੱਖ ਕਿਊਸਿਕ ਪਾਣੀ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਸੀ, ਜਿਸ ਨਾਲ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮੇਤਲਾ, ਘਣੀਏ ਕੇ ਬੇਟ, ਕੱਸੋਵਾਲ, ਘੋਨੇਵਾਲ ਆਦਿ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਦੀ ਲਪੇਟ ਵਿਚ ਆ ਗਈ ਸੀ, ਜਿਸ ਕਾਰਨ ਕਿਸਾਨ ਚਿੰਤਕ ਦਿਖਾਈ ਦੇ ਰਹੇ ਸਨ ਪਰ ਅੱਜ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਸਰਹੱਦੀ ਇਲਾਕੇ ਦੇ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ ਹੈ। 

ਪਿਛਲੀ ਖ਼ਬਰ ਮੋਨੋਰੇਲ ਤੋਂ ਯਾਤਰੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਜਾ ਰਿਹਾ ਅਗਲੀ ਖ਼ਬਰ ਪ੍ਰਾਚੀਨ ਮਹਾਵੀਰ ਮੰਦਿਰ ਅਗਨੀਕਾਂਡ ਦੇ ਤੀਜੇ ਹਲਵਾਈ ਨੇ ਵੀ ਤੋੜਿਆ ਦਮ