01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2025

ਕਿਸਾਨਾਂ ਨੇ ਕੁੱਕੜ ਪਿੰਡ ਦੀ ਅਨਾਜ ਮੰਡੀ 'ਚ ਕੀਤੀ ਮਹਾਪੰਚਾਇਤ ਰੈਲੀ

ਜਲੰਧਰ, 20 ਅਗਸਤ-ਕਿਸਾਨਾਂ ਨੇ ਅੱਜ ਕੁੱਕੜ ਪਿੰਡ ਦੀ ਅਨਾਜ ਮੰਡੀ ਵਿਚ ਮਹਾਪੰਚਾਇਤ ਰੈਲੀ...

ਅਜੀਤ ਡੈਸਕ 20-08-2025

ਜਲੰਧਰ, 20 ਅਗਸਤ-ਕਿਸਾਨਾਂ ਨੇ ਅੱਜ ਕੁੱਕੜ ਪਿੰਡ ਦੀ ਅਨਾਜ ਮੰਡੀ ਵਿਚ ਮਹਾਪੰਚਾਇਤ ਰੈਲੀ ਕੀਤੀ। ਜਾਣਕਾਰੀ ਦਿੰਦਿਆਂ ਬੀ.ਕੇ.ਯੂ. ਆਗੂ ਨੇ ਕਿਹਾ ਕਿ ਉਨ੍ਹਾਂ ਨੇ ਲੈਂਡ ਪੂਲਿੰਗ ਬਾਰੇ ਗੱਲ ਕੀਤੀ। 

ਪਿਛਲੀ ਖ਼ਬਰ ਜਲੰਧਰ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅਹਿਮ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਮੀਂਹ ਦਾ ਪਾਣੀ ਘਰਾਂ 'ਚ ਵੜਨ ਕਾਰਨ ਲੋਕ ਹੋਏ ਪ੍ਰੇਸ਼ਾਨ