22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2025

ਕਦੇ ਨਹੀਂ ਪੂਰਿਆ ਜਾ ਸਕਦਾ ਜਸਵਿੰਦਰ ਭੱਲਾ ਦਾ ਘਾਟਾ- ਤਰੁਣਪ੍ਰੀਤ ਸਿੰਘ ਸੋਂਦ

ਮੋਹਾਲੀ, 23 ਅਗਸਤ- ਉੱਘੇ ਪੰਜਾਬੀ ਅਦਾਕਾਰ-ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਉਹ ਪੰਜਾਬੀ ਭਾਸ਼ਾ ਦੇ ਸੱਚੇ ਪੁੱਤਰ....

ਅਜੀਤ ਡੈਸਕ 23-08-2025

ਮੋਹਾਲੀ, 23 ਅਗਸਤ- ਉੱਘੇ ਪੰਜਾਬੀ ਅਦਾਕਾਰ-ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਉਹ ਪੰਜਾਬੀ ਭਾਸ਼ਾ ਦੇ ਸੱਚੇ ਪੁੱਤਰ ਸਨ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਇੰਡਸਟਰੀ ’ਤੇ ਰਾਜ ਕੀਤਾ ਅਤੇ ਵਿਅੰਗ ਰਾਹੀਂ ਸਮਾਜਿਕ ਮੁੱਦਿਆਂ ਨੂੰ ਉਠਾਇਆ। ਇਸ ਘਾਟੇ ਦੀ ਕਦੇ ਵੀ ਭਰਪਾਈ ਨਹੀਂ ਕੀਤੀ ਜਾ ਸਕੇਗੀ।

ਪਿਛਲੀ ਖ਼ਬਰ ਕਾਲੀ ਵੇਈਂ 'ਚ ਗਲਤ ਅਨਸਰਾਂ ਵਲੋਂ ਜ਼ਹਿਰੀਲੀ ਦਵਾਈ ਪਾਉਣ ਕਰਕੇ ਮਰੀਆਂ ਕਈ ਮੱਛੀਆਂ ਅਗਲੀ ਖ਼ਬਰ ਪੰਜ ਤੱਤਾਂ ’ਚ ਵਿਲੀਨ ਹੋਏ ਜਸਵਿੰਦਰ ਭੱਲਾ