19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2025

ਸਯੁੰਕਤ ਕਿਸਾਨ ਮੋਰਚੇ ਦੀ ਸਮਰਾਲਾ ਦੀ ਅਨਾਜ ਮੰਡੀ ਵਿਚ ਕਿਸਾਨ ਮਹਾਂ ਪੰਚਾਇਤ ਸ਼ੁਰੂ

ਸਮਰਾਲਾ (ਲੁਧਿਆਣਾ), 24 ਅਗਸਤ (ਗੋਪਾਲ ਸੋਫਤ) - ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਕਿਸਾਨ ਮਹਾ ਪੰਚਾਇਤ ਸਮਰਾਲਾ ਦੀ ਅਨਾਜ ਮੰਡੀ ਵਿਚ ਸ਼ੁਰੂ ਹੋ ਗਈ ਹੈ। ਪੰਜਾਬ ਭਰ ਵਿਚੋ ਕਿਸਾਨਾਂ ਦੇ ਕਾਫਲੇ ਪੰਡਾਲ ਵਿਚ ਪਹੁੰਚਣੇ ਸ਼ੁਰੂ ਹੋ ਗਏ...

ਅਜੀਤ ਡੈਸਕ 24-08-2025

 ਸਮਰਾਲਾ (ਲੁਧਿਆਣਾ), 24 ਅਗਸਤ (ਗੋਪਾਲ ਸੋਫਤ) - ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਕਿਸਾਨ ਮਹਾ ਪੰਚਾਇਤ ਸਮਰਾਲਾ ਦੀ ਅਨਾਜ ਮੰਡੀ ਵਿਚ ਸ਼ੁਰੂ ਹੋ ਗਈ ਹੈ। ਪੰਜਾਬ ਭਰ ਵਿਚੋ ਕਿਸਾਨਾਂ ਦੇ ਕਾਫਲੇ ਪੰਡਾਲ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਟੇਜ 'ਤੇ ਪਹੁੰਚ ਚੁੱਕੇ ਹਨ।

ਪਿਛਲੀ ਖ਼ਬਰ ਭਾਰਤ-ਥਾਈਲੈਂਡ 1-14 ਸਤੰਬਰ ਤੱਕ ਕਰਨਗੇ 14ਵੇਂ ਸੰਯੁਕਤ ਫ਼ੌਜੀ ਅਭਿਆਸ ਦਾ ਆਯੋਜਨ ਅਗਲੀ ਖ਼ਬਰ ਦਿੱਲੀ ਵਿਚ ਦੋ ਦਿਨਾਂ ਆਲ ਇੰਡੀਆ ਸਪੀਕਰਜ਼ ਕਾਨਫ਼ਰੰਸ ਅੱਜ ਤੋਂ