27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਅਗਲੇ 24 ਘੰਟਿਆਂ 'ਚ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ, ਐਮਰਜੈਂਸੀ ਨੰਬਰ ਜਾਰੀ - ਐਸ.ਡੀ.ਐਮ.ਏ. ਪੰਜਾਬ

ਚੰਡੀਗੜ੍ਹ, 25 ਅਗਸਤ-ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ...

ਅਜੀਤ ਡੈਸਕ 25-08-2025

ਚੰਡੀਗੜ੍ਹ, 25 ਅਗਸਤ-ਅਗਲੇ 24 ਘੰਟਿਆਂ ਵਿਚ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਰੂਪਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਵਿਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 'ਤੇ ਕਾਲ ਕਰੋ। ਪੰਜਾਬ ਐਸ.ਡੀ.ਐਮ.ਏ. ਨੇ ਇਹ ਜਾਣਕਾਰੀ ਸਾਂਝੀ ਕੀਤੀ। 

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ... ਅਗਲੀ ਖ਼ਬਰ 11 ਸਾਲ ਦੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ