29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2025

ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਅਹਿਮ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 25 ਅਗਸਤ-ਪਿੰਡ ਮਕੋੜਾ, ਕਾਹਨਾ, ਨਵੀਂ ਚੰਡੀਗੜ੍ਹ, ਚੱਕਰੀ, ਸਲਾਚ, ਠਾਕਰਪੁਰ ਅਤੇ ਚੋਂਤਰਾ...

ਅਜੀਤ ਡੈਸਕ 25-08-2025

ਅੰਮ੍ਰਿਤਸਰ, 25 ਅਗਸਤ-ਪਿੰਡ ਮਕੋੜਾ, ਕਾਹਨਾ, ਨਵੀਂ ਚੰਡੀਗੜ੍ਹ, ਚੱਕਰੀ, ਸਲਾਚ, ਠਾਕਰਪੁਰ ਅਤੇ ਚੋਂਤਰਾ ਦੇ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਆਪਣਾ ਘਰੇਲੂ ਸਾਮਾਨ ਉੱਚੀ ਥਾਂ ਉਤੇ ਕਰ ਲਿਆ ਜਾਵੇ ਅਤੇ ਲੋੜ ਪੈਣ ਉਤੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਝਬਕਰਾ, ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਬਣਾਏ ਗਏ ਰਾਹਤ ਕੇਂਦਰਾਂ ਉਤੇ ਪਹੁੰਚਣ ਦੀ ਖੇਚਲ ਕੀਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਐਮਰਜੈਂਸੀ ਨੰਬਰ ਵੀ : 1800-180-1852, 01874-266376 ਜਾਰੀ ਕੀਤੇ ਹਨ। 

ਪਿਛਲੀ ਖ਼ਬਰ ਲਗਾਤਾਰ ਪੈ ਰਹੀ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਂਸਲ ਮਲੋਟ ਹੋਈ ਪੱਬਾਂ ਭਾਰ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਰਿਹਾਇਸ਼ 'ਤੇ ਜਾ ਕੇ ਦੁੱਖ ਸਾਂਝਾ