02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕਣ ਦੀ ਘਟਨਾ ਦੁਖਦਾਈ - ਗ੍ਰਹਿ ਮੰਤਰੀ

ਨਵੀਂ ਦਿੱਲੀ, 26 ਅਗਸਤ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਜੰਮੂ-ਕਸ਼ਮੀਰ...

ਅਜੀਤ ਡੈਸਕ 26-08-2025

ਨਵੀਂ ਦਿੱਲੀ, 26 ਅਗਸਤ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਜੰਮੂ-ਕਸ਼ਮੀਰ ਵਿਚ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣਾ ਬਹੁਤ ਦੁਖਦਾਈ ਹੈ। ਮੈਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਦੀ ਸਹਾਇਤਾ ਲਈ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗਾ ਹੋਇਆ ਹੈ ਅਤੇ ਐਨ.ਡੀ.ਆਰ.ਐਫ. ਦੀ ਟੀਮ ਵੀ ਉਥੇ ਪਹੁੰਚ ਰਹੀ ਹੈ। 

ਪਿਛਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਯੂ.ਵੀ.ਡੀ.ਸੀ. ਨਹਿਰ 'ਚੋਂ ਨੈਸ਼ਨਲ ਹਾਈਵੇ 'ਤੇ ਆਇਆ ਪਾਣੀ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ 29 ਅਗਸਤ ਨੂੰ ਪਿੰਡ ਭੂਰਾ ਕੋਹਨਾ ਤੋਂ ਨਿਕਲਣ ਵਾਲਾ ਨਗਰ ਕੀਰ...