06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਮੁੱਖ ਮੰਤਰੀ ਭਗਵੰਤ ਮਾਨ ਦਾ ਫ਼ਿਰੋਜ਼ਪੁਰ ਦੌਰਾ ਹੋਇਆ ਰੱਦ

ਫ਼ਿਰੋਜ਼ਪੁਰ, 28 ਅਗਸਤ (ਗੁਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਦਰਿਆ ਸਤਲੁਜ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ....

ਅਜੀਤ ਡੈਸਕ 28-08-2025

ਫ਼ਿਰੋਜ਼ਪੁਰ, 28 ਅਗਸਤ (ਗੁਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਦਰਿਆ ਸਤਲੁਜ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਪਿੰਡਾਂ ਦਾ ਦੌਰਾ ਕਰਨਗੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਰਾਹਤ ਕੈਂਪ ਵਿਖੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਪਿਛਲੀ ਖ਼ਬਰ ਗੁਰਜੀਤ ਸਿੰਘ ਔਜਲਾ ਅਤੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹੜ੍ਹਾਂ ਵਿਚ ਫਸੇ ਲੋਕਾਂ ਦੀ ਸਾਰ ਲੈਣ ਲਈ ਐਮ.ਪੀ. ਰੰਧਾਵਾ ਵੱਖ-ਵੱਖ ਪਿੰਡਾਂ ਵਿਚ ਪੁੱਜੇ