09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਸ਼੍ਰੀ ਮਣੀਮਹੇਸ਼ ਯਾਤਰਾ 'ਤੇ ਗਏ ਸੁਰੱਖਿਅਤ ਸ਼ਰਧਾਲੂਆਂ ਦੀ ਸੂਚੀ ਚੰਬਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ

ਪਠਾਨਕੋਟ, 28 ਅਗਸਤ (ਸੰਧੂ)-ਪਹਾੜਾਂ ਵਿਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ...

ਅਜੀਤ ਡੈਸਕ 28-08-2025

ਪਠਾਨਕੋਟ, 28 ਅਗਸਤ (ਸੰਧੂ)-ਪਹਾੜਾਂ ਵਿਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਜੋ ਸ਼੍ਰੀ ਮਣੀਮਹੇਸ਼ ਯਾਤਰਾ 'ਤੇ ਗਏ ਸਨ, ਉਥੇ ਫਸੇ ਹੋਏ ਹਨ। ਹਿਮਾਚਲ ਦੇ ਚੰਬਾ ਜ਼ਿਲ੍ਹੇ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿਚ ਫ਼ੋਨ ਸੇਵਾਵਾਂ ਦੀ ਅਣਹੋਂਦ ਕਾਰਨ, ਸ਼ਰਧਾਲੂਆਂ ਦੇ ਪਰਿਵਾਰਕ ਮੈਂਬਰ ਚਿੰਤਤ ਸਨ ਕਿਉਂਕਿ ਪਰਿਵਾਰਕ ਮੈਂਬਰਾਂ ਦਾ ਸ਼ਰਧਾਲੂਆਂ ਨਾਲ ਸੰਪਰਕ ਨਹੀਂ ਹੋ ਰਿਹਾ,  ਜਿਸ ਤੋਂ ਬਾਅਦ ਅੱਜ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਸੇ ਸੁਰੱਖਿਅਤ ਸ਼ਰਧਾਲੂਆਂ ਬਾਰੇ ਇਕ ਸੂਚੀ ਜਾਰੀ ਕੀਤੀ ਗਈ ਹੈ। 

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਵੱਡੀ ਮਾਤਰਾ ਵਿਚ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼ ਅਗਲੀ ਖ਼ਬਰ ਚਾਰ ਦਹਾਕਿਆਂ ਬਾਅਦ ਹਰਿਆਣਾ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਗਾਉਣ ਦਾ ਕੰਮ ਕੀਤਾ - ਦਾਦੂਵਾਲ