11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2025

ਵਿਧਾਇਕ ਗੱਜਣਮਾਜਰਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਦਾ ਭਰਿਆ ਟਰੱਕ ਰਵਾਨਾ

ਮਲੇਰਕੋਟਲਾ, 28 ਅਗਸਤ (ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ...

ਅਜੀਤ ਡੈਸਕ 28-08-2025

ਮਲੇਰਕੋਟਲਾ, 28 ਅਗਸਤ (ਮੁਹੰਮਦ ਹਨੀਫ ਥਿੰਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰਿਆ ਹੋਇਆ ਇਕ ਟਰੱਕ (ਤਾਰਾ ਫੀਡ) ਭੇਜਿਆ ਗਿਆ। ਵਿਧਾਇਕ ਗੱਜਣਮਾਜਰਾ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਵਾਸੀਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਤੋਂ ਵੱਧ ਅੱਗੇ ਆਉਣ ਦਾ ਸੱਦਾ ਦਿੱਤਾ। 

ਪਿਛਲੀ ਖ਼ਬਰ ਦੇਰ ਰਾਤ ਤੱਕ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਮੰਡ ਬਾਊਪੁਰ ਪੁਲ 'ਤੇ ਡਟੇ ਰਹੇ ਅਗਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ 'ਤੇ ਗਏ ਚਵਿੰਡਾ ਦੇਵੀ ਦੇ ਨੌਜਵਾਨ ਰਾਜੂ ਪਹਿਲਵਾਨ ਦੀ ਮੌਤ