11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਹੋਇਆ ਘੱਟ

ਢਿਲਵਾਂ, (ਕਪੂਰਥਲਾ) 29 ਅਗਸਤ (ਪ੍ਰਵੀਨ ਕੁਮਾਰ)- ਪੌਂਗ ਡੈਮ ਤੋਂ ਦਰਿਆ ਬਿਆਸ ਵਿਚ ਪਾਣੀ ਛੱਡੇ ਜਾਣ ਤੋਂ ਬਾਅਦ ਜਿਥੇ ਬੀਤੇ ਕੱਲ੍ਹ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ...

ਅਜੀਤ ਡੈਸਕ 29-08-2025

ਢਿਲਵਾਂ, (ਕਪੂਰਥਲਾ) 29 ਅਗਸਤ (ਪ੍ਰਵੀਨ ਕੁਮਾਰ)- ਪੌਂਗ ਡੈਮ ਤੋਂ ਦਰਿਆ ਬਿਆਸ ਵਿਚ ਪਾਣੀ ਛੱਡੇ ਜਾਣ ਤੋਂ ਬਾਅਦ ਜਿਥੇ ਬੀਤੇ ਕੱਲ੍ਹ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਵੱਲ ਤੇਜ਼ੀ ਨਾਲ ਵੱਧ ਰਿਹਾ ਸੀ, ਉਥੇ ਅੱਜ ਸਵੇਰ ਸਮੇਂ ਦਰਿਆ ਵਿਚਲੇ ਪਾਣੀ ਦਾ ਪੱਧਰ ਹੇਠਾਂ ਆਇਆ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ 743.00 ਗੇਜ਼ ਤੇ 2 ਲੱਖ 8 ਹਜ਼ਾਰ 050 ਕਿਉਸਿਕ ਪਾਣੀ ਡਿਸਚਾਰਜ ਹੋ ਰਿਹਾ ਹੈ। ਦੱਸਣਯੋਗ ਹੈ ਕਿ ਕੱਲ੍ਹ ਸ਼ਾਮ ਦਰਿਆ ਬਿਆਸ ਦਾ ਪੱਧਰ 743.50 ਗੇਜ਼ ਤੇ 2 ਲੱਖ 30 ਹਜ਼ਾਰ 923 ਕਿਉਸਿਕ ਮਾਪਿਆ ਗਿਆ ਸੀ ।

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਅਤਿ ਨਿੰਦਣਯੋਗ- ਜਥੇਦਾਰ ਗੜਗੱਜ ਅਗਲੀ ਖ਼ਬਰ ਮੈਂ ਟੋਕੀਓ ਵਿਚ ਭਾਰਤੀ ਭਾਈਚਾਰੇ ਦੇ ਨਿੱਘ ਤੋਂ ਹੋਇਆਂ ਹਾਂ ਬਹੁਤ ਪ੍ਰਭਾਵਿਤ- ਪ੍ਰਧਾਨ ਮੰਤਰੀ ਮੋਦੀ