12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਦਾਨ ਦਾ ਫੈਸਲਾ

ਚੰਡੀਗੜ੍ਹ, 29 ਅਗਸਤ-ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ...

ਅਜੀਤ ਡੈਸਕ 29-08-2025

ਚੰਡੀਗੜ੍ਹ, 29 ਅਗਸਤ-ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਸਰਬਸੰਮਤੀ ਨਾਲ ਇਹ ਤਨਖਾਹ ਵਿਧਾਇਕ ਦਲ ਦੇ ਮੈਂਬਰਾਂ ਨੇ ਦਾਨ ਕੀਤੀ ਹੈ। 

 

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਸੁਨੀਲ ਜਾਖੜ ਅਜਨਾਲਾ ਨਾਲ ਪੁੱਜੇ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਣਪ੍ਰੀਤ ਸੋਂਧ ਰਾਹਤ ਸਮਗਰੀ ਦੇ ਟਰੱਕ ਲੈ ਕੇ ਪਹੁੰਚੇ ਫਾਜ਼ਿਲਕਾ