12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਡਿਫੈਂਸ ਬੰਨ੍ਹ ਟੁੱਟਣ ਨਾਲ ਜੀ.ਸੀ.ਪੀ ਇਲਾਕੇ ’ਚ ਭਰਿਆ ਪਾਣੀ, ਰੀਟਰੀਟ ਸੈਰੇਮਨੀ ਹੋਵੇਗੀ ਪ੍ਰਭਾਵਿਤ

ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)- ਬੀਤੀ ਸ਼ਾਮ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਡਿਫੈਂਸ ਬੰਨ੍ਹ ਟੁੱਟਣ ਨਾਲ ਪਾਕਿਸਤਾਨ ਵਿਚ ਦਾਖ਼ਲ ਹੋਇਆ ਸਤਲੁਜ ਦਰਿਆ ਦਾ.....

ਅਜੀਤ ਡੈਸਕ 29-08-2025

ਫ਼ਿਰੋਜ਼ਪੁਰ, 29 ਅਗਸਤ (ਗੁਰਿੰਦਰ ਸਿੰਘ)- ਬੀਤੀ ਸ਼ਾਮ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਡਿਫੈਂਸ ਬੰਨ੍ਹ ਟੁੱਟਣ ਨਾਲ ਪਾਕਿਸਤਾਨ ਵਿਚ ਦਾਖ਼ਲ ਹੋਇਆ ਸਤਲੁਜ ਦਰਿਆ ਦਾ ਪਾਣੀ ਉੱਥੇ ਦੇ ਬੰਨ੍ਹ ਨਾਲ ਟਕਰਾਉਣ ਤੋਂ ਬਾਅਦ ਮੁੜ ਕੇ ਸਿੱਧਾ ਜੇ.ਸੀ.ਪੀ ਹੁਸੈਨੀਵਾਲਾ ਤੱਕ ਪਹੁੰਚ ਗਿਆ। ਇਸ ਕਾਰਨ ਜੇ.ਸੀ.ਪੀ ਇਲਾਕੇ ਵਿਚ ਲਗਭਗ 7 ਫੁੱਟ ਤੱਕ ਪਾਣੀ ਭਰ ਗਿਆ ਹੈ। ਜੇ.ਸੀ.ਪੀ ਚੈੱਕ ਪੋਸਟ ਅਤੇ ਸਮੁੱਚੇ ਇਲਾਕੇ ਵਿਚ ਪਾਣੀ ਭਰਨ ਨਾਲ ਇਥੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੀ ਇਤਿਹਾਸਕ ਰੀਟਰੀਟ ਸੈਰੇਮਨੀ ’ਤੇ ਵੀ ਅਸਰ ਪੈ ਸਕਦਾ ਹੈ।

ਪਿਛਲੀ ਖ਼ਬਰ ਭੁਲੱਥ ਦੇ ਕੁਝ ਵਾਰਡਾਂ 'ਚ ਪਾਣੀ ਦੂਸ਼ਿਤ ਹੋਣ ਕਰਕੇ ਲੋਕ ਹੋ ਰਹੇ ਬੀਮਾਰ -ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਉਪ ਕੁਲਪਤੀ ਸਮੇਤ ਤਿੰਨ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ